ਸ਼੍ਰੀਲੰਕਾ ‘ਚ ਬੁਰਕਾ ਬੈਨ ਕਰਨ ਦੇ ਫੈਸਲੇ ‘ਤੇ ਪਾਕਿਸਤਾਨ ਨੇ ਨਾਰਾਜ਼ਗੀ ਜਤਾਈ
‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਸੁਰੱਖਿਆ ਦਾ ਹਲਾਵਾ ਦੇ ਕੇ ਸ਼੍ਰੀਲੰਕਾ ਵਿੱਚ ਬੈਨ ਕੀਤੇ ਗਏ ਬੁਰਕੇ ‘ਤੇ ਪਾਕਿਸਤਾਨ ਨੇ ਨਾਰਾਜ਼ਗੀ ਜਾਹਿਰ ਕੀਤੀ ਹੈ। ਸ਼੍ਰੀਲੰਕਾ ਵਿੱਚ ਜਨਤਕ ਥਾਵਾਂ ‘ਤੇ ਮੂੰਹ ਢਕਣ ਵਾਲੇ ਪਹਿਰਾਵਿਆਂ ‘ਤੇ ਪਾਬੰਦੀ ਲਗਾਈ ਗਈ ਸੀ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕੈਬਨਿਟ ਨੇ ਦਸਤਖਤ ਕਰ ਦਿੱਤੇ ਹਨ ਤੇ ਹੁਣ ਸੰਸਦ ਦੀ ਮਨਜ਼ੂਰੀ ਮਿਲਣ ਦੀ ਉਡੀਕ