ਅੰਮ੍ਰਿਤਸਰ ‘ਚ ਭਿਆਨਕ ਸੜਕ ਹਾਦਸਾ, ਬੱਸ ਹਾਦਸੇ ਵਿਚ 10 ਲੋਕਾਂ ਦੀ ਹੋਈ ਮੌਤ, 30 ਜ਼ਖ਼ਮੀ
ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ ‘ਤੇ ਗੋਪਾਲਪੁਰਾ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਬੱਸ ਅਤੇ ਡਿਪਰ ਟਰੱਕ ਦੀ ਆਪਸੀ ਟੱਕਰ ਦੌਰਾਨ 10 ਸਵਾਰੀਆਂ ਦੀ ਮੌਕੇ ‘ਤੇ ਮੌਤ ਹੋਣ ਤੇ 30 ਸਵਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਗੋਪਾਲਪੁਰਾ ਨਜ਼ਦੀਕ ਅੰਮ੍ਰਿਤਸਰ ਪਠਾਨਕੋਟ ਰਾਸ਼ਟਰੀ ਮਾਰਗ ’ਤੇ ਇਕ ਪ੍ਰਾਈਵੇਟ ਬੱਸ ਤੇ ਟਿੱਪਰ ਟਰੱਕ ਦੀ
