India Punjab

ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾਵਾਂ ਮੁੜ ਸ਼ੁਰੂ ਹੋਣ ਦੀ ਸੰਭਾਵਨਾ

‘ਦ ਖ਼ਾਲਸ ਬਿਊਰੋ : ਪੰਜਾਬ ਤੋਂ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੱਕ ਬੱਸ ਸੇਵਾਵਾਂ ਮੁੜ ਸ਼ੁਰੂ ਹੋ ਸਕਦੀਆਂ ਹਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦਾ ਟਰਾਂਸਪੋਰਟ ਵਿਭਾਗ ਪਿਛਲੇ ਤਿੰਨ ਹਫ਼ਤਿਆਂ ਤੋਂ ਲਗਾਤਾਰ ਦਿੱਲੀ ਸਰਕਾਰ ਨਾਲ ਮੀਟਿੰਗਾਂ ਕਰ ਰਿਹਾ ਹੈ। ਜੇਕਰ ਇਹ ਮੀਟਿੰਗਾਂ ਸਫਲ ਹੁੰਦੀਆਂ ਹਨ ਤਾਂ

Read More