ਰਣਜੀਤ ਸਾਗਰ ਝੀਲ ਚ ਦੁਬਾਰਾ ਚੱਲਦੀਆਂ ਦਿਖਾਈ ਦੇਣਗੀਆਂ ਬੱਸਾਂ
ਪੰਜਾਬ ਦੀ ਰਣਜੀਤ ਸਾਗਰ ਝੀਲ ਵਿੱਚ ਜਲਦੀ ਹੀ ਵਿਦੇਸ਼ਾਂ ਦੀ ਤਰਜ਼ ‘ਤੇ ਪਾਣੀ ਵਾਲੀਆਂ ਬੱਸਾਂ ਚੱਲਦੀਆਂ ਦਿਖਾਈ ਦੇਣਗੀਆਂ। ਪੰਜਾਬ ਸਰਕਾਰ ਨੇ ਲਗਭਗ ਅੱਠ ਸਾਲਾਂ ਬਾਅਦ ਦੁਬਾਰਾ ਬੱਸਾਂ ਚਲਾਉਣ ਦੀ ਰਣਨੀਤੀ ਬਣਾਈ ਹੈ। ਬੱਸਾਂ ਲਈ ਫਿਟਨੈਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਪਿੱਛੇ ਕੋਸ਼ਿਸ਼ ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਾਂ ਲਈ ਰੁਜ਼ਗਾਰ