India

ਕੈਂਸਰ ਦੀ ਨਕਲੀ ਦਵਾਈ ਬਣਾਉਣ ਵਾਲੀ ਫੈਕਟਰੀ, ਪੁਲਿਸ ਨੇ ਫੜੇ ਅਜਿਹੇ ‘ਮੌਤ ਦੇ ਵਪਾਰੀ’

ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਕੈਂਸਰ ਦੀ ਨਕਲੀ ਦਵਾਈਆਂ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਅੰਤਰਰਾਸ਼ਟਰੀ ਨਕਲੀ ਦਵਾਈਆਂ ਬਣਾਉਣ ਅਤੇ ਵੇਚਣ ਦੇ ਰੈਕੇਟ 'ਚ ਸ਼ਾਮਲ ਕੁੱਲ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Read More