ਮਨੋਰੰਜਨ ਕਾਲੀਆ ਨੇ ਭਾਜਪਾ ਦੀ ਜਿੱਤ ਦਾ ਕੀਤਾ ਦਾਅਵਾ
ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਤੇ ਅੱਜ ਦਾ ਖਾਲਸ ਟੀਵੀ ਨੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆਂ ਦੇ ਨਾਲ ਗੱਲ਼ਬਾਤ ਕੀਤੀ। ਜਦੋਂ ਅਸੀਂ ਸਾਬਕਾ ਮੰਤਰੀ ਮਨੋਰੰਜਨ ਕਾਲੀਆਂ ਨੂੰ ਪੁੱਛਿਆ ਕਿ ਕੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਚ ਜਾਣ ਤੋਂ ਰੋਕਣ ਲਈ ਭਾਜਪਾ ਤੇ ਕਾਂਗਰਸ ਦਾ ਅੰਦਰ ਖਾਤੇ