Punjab

ਪੰਜਾਬ ‘ਚ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ

Mohali : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਬਾਕੀ ਉਮੀਦਵਾਰਾਂ ਨੂੰ ਚੋਣ

Read More
Punjab

ਜ਼ਿਮਨੀ ਚੋਣਾਂ ਲੜ ਰਹੇ ਲੀਡਰਾਂ ਦੇ ਮਹਿੰਗੇ ਸ਼ੌਕ, ਜਾਣੋ ਕੌਣ ਸਭ ਤੋਂ ਅਮੀਰ

ਚੰਡੀਗੜ੍ਹ : ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਕੱਲ੍ਹ ਸ਼ੁੱਕਰਵਾਰ ਨੂੰ ਖ਼ਤਮ ਹੋ ਗਈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। 7 ਦਿਨਾਂ ਤੱਕ ਚੱਲੀ ਨਾਮਜ਼ਦਗੀ ਪ੍ਰਕਿਰਿਆ ਵਿੱਚ ਕੁੱਲ 60 ਉਮੀਦਵਾਰਾਂ ਨੇ 67

Read More
India

7 ਸੂਬਿਆਂ ਦੀਆਂ ਜ਼ਿਮਨੀ ਚੋਣਾਂ ’ਚ 13 ਸੀਟਾਂ ਦੇ ਨਤੀਜੇ ਐਲਾਨੇ

ਮੱਧ ਪ੍ਰਦੇਸ਼ ਅਤੇ ਬਿਹਾਰ ਸਮੇਤ 7 ਰਾਜਾਂ ਦੀਆਂ 13 ਸੀਟਾਂ ‘ਤੇ ਹੋਈਆਂ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਆ ਗਏ ਹਨ। ਸਾਰੀਆਂ ਸੀਟਾਂ ‘ਤੇ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚੋਂ ਕਾਂਗਰਸ ਨੇ 4, ਟੀਐਮਸੀ ਨੇ 4, ਭਾਜਪਾ ਨੂੰ 2, ਆਪ, ਡੀਐਮਕੇ ਅਤੇ ਆਜ਼ਾਦ ਨੇ 1-1 ਜਿੱਤੀ ਹੈ। ਇਨ੍ਹਾਂ 13 ਸੀਟਾਂ ਵਿੱਚੋਂ ਭਾਜਪਾ ਕੋਲ

Read More
India Punjab

7 ਰਾਜਾਂ ਦੀਆਂ 13 ਸੀਟਾਂ ‘ਤੇ ਰੁਝਾਨ ਆਉਣੇ ਸ਼ੁਰੂ

ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ 13 ਵਿਧਾਨ ਸਭਾ ਸੀਟਾਂ ਲਈ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ 13 ਸੀਟਾਂ ਦੇ ਚੋਣ ਨਤੀਜੇ ਅੱਜ ਐਲਾਨੇ ਜਾਣਗੇ ਅਤੇ ਰੁਝਾਨ ਆਉਣੇ ਸੁਰੂ ਹੋ ਗਏ ਹਨ। ਰੂਪੌਲੀ ਵਿਧਾਨ ਸਭਾ ਜ਼ਿਮਨੀ ਚੋਣ  ਰੂਪੌਲੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਪਹਿਲੇ ਗੇੜ ਦੀ ਗਿਣਤੀ ਪੂਰੀ

Read More
Lok Sabha Election 2024 Punjab

ਮੀਤ ਹੇਅਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ! ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੀਤਾ ਸਵੀਕਾਰ, ਜਲਦ ਹੋਣਗੀਆਂ ਚੋਣਾਂ

ਬਿਉਰੋ ਰਿਪੋਰਟ: ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ

Read More