Punjab

ਪੰਜਾਬ ਕੈਬਨਿਟ ਦੀ ਇਸ ਦਿਨ ਹੋਵੇਗੀ ਮੀਟਿੰਗ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ 29 ਅਗਸਤ ਨੂੰ ਕੈਬਨਿਟ ਦੀ ਮੀਟਿੰਗ (Cabinet Meeting) ਬੁਲਾਈ ਗਈ ਹੈ। ਕੈਬਨਿਟ ਦੀ ਮੀਟਿੰਗ 11 ਵਜੇ ਹੋਵੇਗੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਚਿੱਠੀ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ 11 ਵਜੇ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ

Read More
India Lok Sabha Election 2024

ਮੋਦੀ ਕੈਬਨਿਟ ’ਚ ਮੰਤਰਾਲਿਆਂ ਦੀ ਵੰਡ! ਸ਼ਾਹ, ਰਾਜਨਾਥ ਤੇ ਗਡਕਰੀ ਤੇ ਜੈਸ਼ੰਕਰ ਕੋਲ ਪਿਛਲੇ ਮੰਤਰਾਲੇ, ਜਾਣੋ ਪੂਰਾ ਵੇਰਵਾ

ਮੋਦੀ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਸੋਮਵਾਰ ਸ਼ਾਮ 6:30 ਵਜੇ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਇਸ ਵਿੱਚ ਅਮਿਤ ਸ਼ਾਹ ਨੂੰ ਮੁੜ ਤੋਂ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਸੜਕ ਮੰਤਰੀ ਬਣਾਇਆ ਗਿਆ ਹੈ। ਐਸ ਜੈਸ਼ੰਕਰ ਕੋਲ ਵਿਦੇਸ਼ ਮੰਤਰਾਲਾ ਰਹੇਗਾ ਤੇ ਨਿਰਮਲਾ ਸੀਤਾਰਮਨ ਨੂੰ ਵੀ ਪਿਛਲੀ ਵਾਰ ਦੀ ਤਰ੍ਹਾਂ ਵਿੱਤ

Read More
Punjab

ਕੈਬਨਿਟ ਮੀਟਿੰਗ ਵਿੱਚ ਅੱਜ ਲੱਗੀ ਕਈ ਅਹਿਮ ਫੈਸਲਿਆਂ ‘ਤੇ ਮੋਹਰ,ਕਿਸਾਨਾਂ ਲਈ ਹੋਏ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਅੱਜ ਮੋਹਰ ਲੱਗ ਗਈ ਹੈ। ਇਸ ਵਿੱਚ ਮੁੱਖ ਤੌਰ ਤੇ ਕਿਸਾਨਾਂ ਨਾਲ ਸੰਬੰਧਿਤ ਮਸਲੇ ਸ਼ਾਮਿਲ ਹਨ। ਇਹਨਾਂ ਫੈਸਲਿਆਂ ਦਾ ਐਲਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਅਮਨ ਅਰੋੜਾ ਨੇ ਕੀਤਾ ਹੈ । ਉਹਾਨਂ ਕਿਹਾ ਹੈ ਕਿ   ਮੌਸਮ ਕਾਰਨ ਖਰਾਬ ਹੋਈਆਂ ਫਸਲਾਂ

Read More
Punjab

ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਮੋਹਰੀ: CM ਕੈਪਟਨ, 28 ਅਗਸਤ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸਿੰਗ ਦੁਆਰਾ ਹੋਈ ਕੈਬਨਿਟ ਬੈਠਕ ਹੋਈ। ਜਿਸ ਵਿੱਚ  28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ। ਇਹ ਸ਼ੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਇੱਕ ਬੈਠਕ ਸਵੇਰੇ ਅਤੇ ਦੂਸਰੀ ਸ਼ਾਮ ਨੂੰ ਹੋਵੇਗੀ। ਇਸ ਦੇ ਨਾਲ

Read More
Punjab

BREAKING NEWS:- :- ਪੰਜਾਬ ਅੰਦਰ ਜ਼ਮੀਨ ਦੇ ਇੰਤਕਾਲ ਦੀ ਫੀਸ ਹੋਈ ਦੁੱਗਣੀ, ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ

‘ਦ ਖ਼ਾਲਸ ਬਿਊਰੋ:- ਪੰਜਾਬ ਅੰਦਰ ਜ਼ਮੀਨ ਦੇ ਇੰਤਕਾਲ਼ ਦੀ ਫੀਸ 300 ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਗਈ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਦੌਰਾਨ ਲਿਆ ਗਿਆ ਹੈ। ਦੱਸ ਦੱਈਏ ਕਿ 8 ਸਾਲਾਂ ਬਾਅਦ ਇੰਤਕਾਲ ਦੀ ਫੀਸ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਦਾਅਵਾ ਕੀਤਾ ਕਿ ਇਸ ਨਾਲ ਸਿੱਧਾ 10

Read More