Punjab

ਕੈਬਨਿਟ ਮੀਟਿੰਗ ਵਿੱਚ ਅੱਜ ਲੱਗੀ ਕਈ ਅਹਿਮ ਫੈਸਲਿਆਂ ‘ਤੇ ਮੋਹਰ,ਕਿਸਾਨਾਂ ਲਈ ਹੋਏ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਅੱਜ ਮੋਹਰ ਲੱਗ ਗਈ ਹੈ। ਇਸ ਵਿੱਚ ਮੁੱਖ ਤੌਰ ਤੇ ਕਿਸਾਨਾਂ ਨਾਲ ਸੰਬੰਧਿਤ ਮਸਲੇ ਸ਼ਾਮਿਲ ਹਨ। ਇਹਨਾਂ ਫੈਸਲਿਆਂ ਦਾ ਐਲਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਅਮਨ ਅਰੋੜਾ ਨੇ ਕੀਤਾ ਹੈ । ਉਹਾਨਂ ਕਿਹਾ ਹੈ ਕਿ   ਮੌਸਮ ਕਾਰਨ ਖਰਾਬ ਹੋਈਆਂ ਫਸਲਾਂ

Read More
Punjab

ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਮੋਹਰੀ: CM ਕੈਪਟਨ, 28 ਅਗਸਤ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸਿੰਗ ਦੁਆਰਾ ਹੋਈ ਕੈਬਨਿਟ ਬੈਠਕ ਹੋਈ। ਜਿਸ ਵਿੱਚ  28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ। ਇਹ ਸ਼ੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਇੱਕ ਬੈਠਕ ਸਵੇਰੇ ਅਤੇ ਦੂਸਰੀ ਸ਼ਾਮ ਨੂੰ ਹੋਵੇਗੀ। ਇਸ ਦੇ ਨਾਲ

Read More
Punjab

BREAKING NEWS:- :- ਪੰਜਾਬ ਅੰਦਰ ਜ਼ਮੀਨ ਦੇ ਇੰਤਕਾਲ ਦੀ ਫੀਸ ਹੋਈ ਦੁੱਗਣੀ, ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ

‘ਦ ਖ਼ਾਲਸ ਬਿਊਰੋ:- ਪੰਜਾਬ ਅੰਦਰ ਜ਼ਮੀਨ ਦੇ ਇੰਤਕਾਲ਼ ਦੀ ਫੀਸ 300 ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਗਈ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਦੌਰਾਨ ਲਿਆ ਗਿਆ ਹੈ। ਦੱਸ ਦੱਈਏ ਕਿ 8 ਸਾਲਾਂ ਬਾਅਦ ਇੰਤਕਾਲ ਦੀ ਫੀਸ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਦਾਅਵਾ ਕੀਤਾ ਕਿ ਇਸ ਨਾਲ ਸਿੱਧਾ 10

Read More