ਕੈਬਨਿਟ ਮੰਤਰੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਨਾ ਸਾੜੋ ਪਰਾਲੀ,ਇਸ ਵਾਰ ਸਬਸਿਡੀ ਵੀ ਦਵਾਂਗੇ ਖਾਲਸ ਬਿਊਰੋ: ਝੋਨੇ ਦੀ ਫਸਲ ਦੀ ਵਾਢੀ ਹੋਣ ਤੋਂ ਬਾਅਦ ਬਚੀ ਹੋਈ ਪਰਾਲੀ ਨੂੰ ਸਾਂਭਣ ਲਈ ਸਰਕਾਰ ਨੇ ਇੱਕ ਹੋਰ ਉਪਰਾਲਾ ਕੀਤਾ ਹੈ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਉਹਨਾਂ ਦੀ ਸਰਕਾਰ ਇਸ