ਪੰਜਾਬ ਵਿਧਾਨ ਸਭਾ ’ਚ ਮੰਡੀਕਰਨ ਨੀਤੀ ਡ੍ਰਾਫ਼ਟ ਖ਼ਿਲਾਫ ਮਤਾ ਪਾਸ
ਮੁਹਾਲੀ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਵਿਰੁੱਧ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਸੂਬੇ ਦੀਆਂ ਸ਼ਕਤੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ