ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਅਸਤੀਫ਼ਾ
ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਵਾਈ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਬਰਾਦਸ਼ਤ ਨਹੀਂ ਕਰਾਂਗੇ। ਇਸ
