ਕੈਲੀਫੋਰਨੀਆ ਟਰੱਕ ਹਾਦਸਾ ਮਾਮਲੇ ’ਚ ਨਵਾਂ ਮੋੜ, ਨਸ਼ੇ ਦੇ ਦੋਸ਼ਾਂ ’ਚੋਂ ਬਰੀ ਹੋਇਆ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ
ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪਿਛਲੇ ਮਹੀਨੇ ਹੋਏ ਘਾਤਕ ਸੜਕ ਹਾਦਸੇ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਜਿੱਥੇ ਅਮਰੀਕਾ ਦੇ ਅਧਿਕਾਰੀਆਂ ਵੱਲੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਭਾਰਤੀ ਮੂਲ ਦਾ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਸੜਕ ਹਾਦਸੇ ਦੌਰਾਨ ਨਸ਼ੇ ਦੇ ਹਾਲਤ ਵਿੱਚ ਪਰ ਹੁਣ ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਮੂਲ ਦਾ ਟਰੱਕ ਡਰਾਈਵਰ ਹਾਦਸੇ ਦੇ
