India Punjab

ਜਿੱਤ ਦੇ ਦਾਅਵੇ ਨਾਲ ਹੋ ਰਹੇ ਨੇ ਚੋਣ ਪ੍ਰਚਾਰ…

‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਸੰਗਰੂਰ ਵਿਖੇ

Read More