ਕੈਨੇਡਾ ‘ਚ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ
ਬਿਉਰੋ ਰਿਪੋਰਟ – ਕੈਨੇਡਾ ਦੇ ਐਡਮਿੰਟਨ ‘ਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਹੇ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ 20 ਸਾਲਾ ਭਾਰਤੀ ਵਿਦਿਆਰਥੀ ਹਰਸ਼ਨਦੀਪ ਸਿੰਘ ਵਜੋਂ ਹੋਈ ਸੀ, ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ