ਦਿਲਜੀਤ ਦੇ ਸ਼ੋਅ ’ਚ PM ਟਰੂਡੋ ਦੀ ਗਲਵੱਕੜੀ ’ਤੇ ਕੌਣ ਫਿਲਾ ਰਿਹਾ ਨਫ਼ਰਤੀ ਮੈਸੇਜ! ਟਰੰਪ ’ਤੇ ਹੋਏ ਹਮਲੇ ਨੂੰ ‘ਖ਼ਾਲਿਸਤਾਨ’ ਨਾਲ ਕਿਸ ਨੇ ਜੋੜਿਆ?
ਬਿਉਰੋ ਰਿਪੋਰਟ – ਕੈਨੇਡਾ ਵਿੱਚ ਪੰਜਾਬੀਆਂ ਨੂੰ ਲੈ ਕੇ ਕੋਈ ਚੰਗੀ ਚੀਜ਼ ਹੋਵੇ ਜਾਂ ਫਿਰ ਕਿਸੇ ਦੂਜੇ ਦੇਸ਼ ਵਿੱਚ ਕੋਈ ਵੀ ਮਾੜੀ ਘਨਟਾ ਹੋਏ ਉਸ ਨੂੰ ਲੈ ਕੇ ਕੁਝ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਅਤੇ ਨਫ਼ਰਤੀ ਟਿੱਪਣੀਆਂ ਕਰਨ ਤੋਂ ਬਾਜ਼ ਨਹੀਂ ਆਉਂਦੇ। 24 ਘੰਟੇ ਦੇ ਅੰਦਰ ਕੈਨੇਡਾ ਅਤੇ ਅਮਰੀਕਾ ਤੋਂ 2 ਖ਼ਬਰਾਂ ਆਈਆਂ ਹਨ। ਪਹਿਲੀ