ਕੈਨੇਡਾ ਤੋਂ ਵੀ ਜਹਾਜ਼ ਹਾਦਸੇ ਨੂੰ ਲੈ ਕੇ ਆਈ ਵੱਡੀ ਖਬਰ! ਲੱਗੀ ਅੱਗ
ਬਿਉਰੋ ਰਿਪੋਰਟ – ਕੈਨੇਡਾ (Canada) ‘ਚ ਵੱਡਾ ਜਹਾਜ਼ ਹਾਦਸਾ ਹੁੰਦਾ-ਹੁੰਦਾ ਬਚਾਅ ਹੋ ਗਿਆ। ਦੱਸ ਦੇਈਏ ਕਿ ਲੈਂਡਿੰਗ ਦੌਰਾਨ ਜਹਾਜ਼ ਦਾ ਖੱਬਾ ਖੰਡ ਇਕ ਦਮ ਰਨਵੇ ‘ਤੇ ਰਗੜਨਾ ਸ਼ੁਰੂ ਹੋ ਗਿਆ, ਜਿਸ ਕਾਰਨ ਅੱਗ ਲੱਗ ਗਈ। ਇਹ ਸਾਰੀ ਘਟਨਾ ਕੈਨੈਡਾ ਦੇ ਹੈਲੀਫ਼ੈਕਸ ਇੰਟਰਨੈਸ਼ਨਲ ਏਅਰਪੋਰਟ ’ਤੇ ਵਾਪਰੀ ਹੈ। ਰਨਵੇ ਤੇ ਲੈਂਡਿੰਗ ਦੌਰਾਨ ਜਹਾਜ਼ ਵਿਚੋਂ ਅੱਗ ਦੀਆਂ ਲਪਟਾਂ