India International Punjab

ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ ਵਿਚ ਦਾਖ਼ਲ ਹੋਣ ਤੋਂ ਰੋਕਿਆ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਫਰੀਦਕੋਟ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਟੋਰਾਂਟੋ ਏਅਰਪੋਰਟ ਉੱਤੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਉਹ ਹੁਣ ਵਾਪਸ ਭਾਰਤ ਪਰਤ ਆਏ ਹਨ। ਬੰਟੀ ਰੋਮਾਣਾ ਨੇ ਖੁਦ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੇ

Read More
International

ਕੈਨੇਡਾ ਤੋਂ ਵੀ ਜਹਾਜ਼ ਹਾਦਸੇ ਨੂੰ ਲੈ ਕੇ ਆਈ ਵੱਡੀ ਖਬਰ! ਲੱਗੀ ਅੱਗ

ਬਿਉਰੋ ਰਿਪੋਰਟ – ਕੈਨੇਡਾ (Canada) ‘ਚ ਵੱਡਾ ਜਹਾਜ਼ ਹਾਦਸਾ ਹੁੰਦਾ-ਹੁੰਦਾ ਬਚਾਅ ਹੋ ਗਿਆ। ਦੱਸ ਦੇਈਏ ਕਿ ਲੈਂਡਿੰਗ ਦੌਰਾਨ ਜਹਾਜ਼ ਦਾ ਖੱਬਾ ਖੰਡ ਇਕ ਦਮ ਰਨਵੇ ‘ਤੇ ਰਗੜਨਾ ਸ਼ੁਰੂ ਹੋ ਗਿਆ, ਜਿਸ ਕਾਰਨ ਅੱਗ ਲੱਗ ਗਈ। ਇਹ ਸਾਰੀ ਘਟਨਾ ਕੈਨੈਡਾ ਦੇ ਹੈਲੀਫ਼ੈਕਸ ਇੰਟਰਨੈਸ਼ਨਲ ਏਅਰਪੋਰਟ ’ਤੇ ਵਾਪਰੀ ਹੈ। ਰਨਵੇ ਤੇ ਲੈਂਡਿੰਗ ਦੌਰਾਨ ਜਹਾਜ਼ ਵਿਚੋਂ ਅੱਗ ਦੀਆਂ ਲਪਟਾਂ

Read More