ਕੈਨੇਡਾ `ਚ ਨਵੀਂ ਸਰਕਾਰ ਨੇ ਅਹੁਦਾ ਸੰਭਾਲਿਆ, ਕਾਰਨੀ ਵਜ਼ਾਰਤ ਵਿੱਚ ਚਾਰ ਪੰਜਾਬੀ
ਕੈਨੇਡਾ ਵਿਚ ਬੀਤੇ ਮਹੀਨੇ, 28 ਅਪ੍ਰੈਲ ਨੂੰ ਹੋਈ ਸੰਸਦੀ ਚੋਣ ਤੋਂ ਬਾਅਦ ਲਿਬਰਲ ਪਾਰਟੀ ਨੂੰ ਲਗਾਤਾਰ ਚੌਥੀ ਵਾਰੀ ਸਰਕਾਰ ਬਣਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੀ ਵਜ਼ਾਰਤ ਦਾ ਗਠਿਨ ਕੀਤਾ ਹੈ ਜਿਸ ਵਿੱਚ ਚਾਰ ਪੰਜਾਬੀਆਂ ਮਨਿੰਦਰ ਿਸੱਧੂ, ਰੂਬੀ ਸਹੋਤਾ, ਰਣਦੀਪ ਸਿੰਘ ਸਰਾਏ ਤੇ ਅਨੀਤਾ ਆਨੰਦ ਨੂੰ ਥਾਂ ਮਿਲੀ ਹੈ। ਸਾਬਕਾ ਪ੍ਰਧਾਨ