ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਿਆ ਵਿਚ ਡੁੱਬਣ ਨਾਲ ਮੌਤ
ਪੰਜਾਬ ਦੇ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਵਿਚ ਵਿਦੇਸ਼ ਜਾਂਦੇ ਹਨ, ਪਰ ਕਈਆਂ ਨੂੰ ਸੰਘਰਸ਼ ਦੌਰਾਨ ਮੌਤ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹੀ ਇਕ ਦੁਖਦਾਈ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਜਤਿਨ ਗਰਗ ਦੀ ਥਾਮਪਸਨ ਦਰਿਆ ਵਿਚ ਡੁੱਬਣ ਨਾਲ ਮੌਤ ਹੋ ਗਈ। ਜਤਿਨ ਕੈਮਲੂਪਸ ਨੇੜੇ ਓਵਰਲੈਂਡਰ ਪਾਰਕ ਵਿਚ ਸਾਥੀਆਂ ਨਾਲ