canada news
canada news
ਕੈਨੇਡਾ ‘ਚ 33,000 ਕਾਮਿਆਂ ਨੂੰ ਮਿਲੇਗੀ ਸਿੱਧੀ PR
- by Gurpreet Singh
- May 5, 2026
- 0 Comments
ਕੈਨੇਡਾ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਇਨ-ਕੈਨੇਡਾ ਵਰਕਰਜ਼ ਇਨੀਸ਼ੀਏਟਿਵ ਤਹਿਤ 33,000 ਵਿਦੇਸ਼ੀ ਕਾਮਿਆਂ ਨੂੰ ਸਥਾਈ ਨਿਵਾਸ (PR) ਦੇਣ ਦਾ ਐਲਾਨ ਕੀਤਾ ਹੈ। ਇਹ ਉਨ੍ਹਾਂ ਲੋਕਾਂ ਲਈ ਹੈ ਜੋ ਲੰਬੇ ਸਮੇਂ ਤੋਂ ਵਰਕ ਪਰਮਿਟ ਉੱਤੇ ਕੈਨੇਡਾ ਵਿੱਚ ਰਹਿ ਰਹੇ ਹਨ ਅਤੇ ਛੋਟੇ ਕਸਬਿਆਂ ਤੇ ਪੇਂਡੂ ਖੇਤਰਾਂ ਵਿੱਚ ਕੰਮ ਕਰਕੇ ਦੇਸ਼ ਦੀ ਆਰਥਿਕਤਾ ਵਿੱਚ ਯੋਗਦਾਨ ਪਾ
ਕੈਨੇਡਾ ’ਚ ਸਿੱਖ ਬਜ਼ੁਰਗ ’ਤੇ ਨਸਲੀ ਹਮਲਾ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
- by Gurpreet Singh
- April 24, 2026
- 0 Comments
ਕੈਨੇਡਾ ਵਿੱਚ ਪੰਜਾਬੀਆਂ ਵਿਰੁੱਧ ਨਫ਼ਰਤ ਅਪਰਾਧ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ੁੱਕਰਵਾਰ ਨੂੰ ਕੈਨੇਡਾ ਦੇ ਵੁੱਡਸਟਾਕ ਸ਼ਹਿਰ ਵਿੱਚ ਵਾਪਰੀ। ਜਾਣਕਾਰੀ ਮੁਤਾਬਕ ਇੱਕ ਸਥਾਨਕ ਨੌਜਵਾਨ ਨੇ ਇੱਕ ਬਜ਼ੁਰਗ ਪੰਜਾਬੀ ਵਿਅਕਤੀ ਨਾਲ ਬਦਸਲੂਕੀ ਕੀਤੀ ਅਤੇ ਉਸਨੂੰ ਧੱਕਾ ਵੀ ਦਿੱਤਾ। ਦੋਸ਼ੀ ਨੌਜਵਾਨ ਨੇ ਬਜ਼ੁਰਗ ਨੂੰ ਨਸਲੀ ਟਿੱਪਣੀਆਂ ਕਰਦਿਆਂ ਕਿਹਾ ਕਿ ਉਹ ਕੈਨੇਡਾ ਛੱਡ ਕੇ ਪੰਜਾਬ
ਕੈਨੇਡਾ ’ਚ 9,000 ਪੰਜਾਬੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ
- by Gurpreet Singh
- April 18, 2026
- 0 Comments
ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਵੱਡਾ ਬਦਲਾਅ ਆਇਆ ਹੈ। ਬਿੱਲ C-12 (Strengthening Canada’s Immigration System and Borders Act) 26 ਮਾਰਚ 2026 ਨੂੰ ਪਾਸ ਹੋ ਕੇ ਕਾਨੂੰਨ ਬਣ ਗਿਆ ਹੈ। ਇਸ ਬਿੱਲ ਤੋਂ ਬਾਅਦ ਲਗਭਗ 30,000 ਸ਼ਰਨਾਰਥੀ ਦਾਅਵਿਆਂ ਨੂੰ ਅਯੋਗ ਮੰਨਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਲਗਭਗ 9,000 ਪੰਜਾਬੀ ਵਿਦਿਆਰਥੀਆਂ ਅਤੇ ਯੁਵਕਾਂ ਉੱਤੇ ਦੇਸ਼ ਨਿਕਾਲੇ (ਡਿਪੋਰਟੇਸ਼ਨ)
ਕੈਨੇਡਾ ਵਿੱਚ ਪੰਜਾਬ ਮੁੰਡੇ ਨੇ ਆਪਣੀ ਭਾਬੀ ਦਾ ਕੀਤਾ ਕਤਲ, ਅੱਗ ਲਗਾ ਕੇ ਜਿੰਦਾ ਸਾੜਿਆ
- by Gurpreet Singh
- November 29, 2025
- 0 Comments
ਕੈਨੇਡਾ ਦੇ ਸ਼ਹਿਰ ਡੈਲਟਾ ਵਿੱਚ ਲੁਧਿਆਣਾ ਦੀ 30 ਸਾਲਾ ਮਨਦੀਪ ਕੌਰ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਮਨਦੀਪ ਦੇ ਦਿਓਰ ਗੁਰਜੋਤ ਸਿੰਘ (ਸਿੱਧਵਾਂ ਬੇਟ, ਪਿੰਡ ਲੋਧੀਵਾਲ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਗੁਰਜੋਤ ਨੇ ਪਹਿਲਾਂ ਭਾਬੀ ਮਨਦੀਪ ਕੌਰ ਦੀ ਕਾਰ ਦਾ ਜਾਣਬੁੱਝ ਕੇ ਐਕਸੀਡੈਂਟ ਕੀਤਾ ਅਤੇ
ਬਰੈਂਪਟਨ ਅੱਗ ਕਾਂਡ: ਲੁਧਿਆਣਾ ਦੇ ਗੁਰਮ ਪਿੰਡ ਦਾ ਪੂਰਾ ਪਰਿਵਾਰ ਜ਼ਿੰਦਾ ਸੜਿਆ
- by Gurpreet Singh
- November 27, 2025
- 0 Comments
ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੁਰਮ ਦੇ ਇੱਕ ਪਰਿਵਾਰ ਦੇ ਚਾਰ ਮੈਂਬਰ ਜ਼ਿੰਦਾ ਸੜ ਕੇ ਮਰ ਗਏ। ਇਹ ਦਰਦਨਾਕ ਹਾਦਸਾ ਲਗਭਗ ਇੱਕ ਹਫ਼ਤਾ ਪਹਿਲਾਂ ਵਾਪਰਿਆ, ਜਿਸ ਦੀ ਵੀਡੀਓ ਹੁਣ ਸਾਹਮਣੇ ਆਈ ਹੈ। ਘਰ ਵਿੱਚ ਅਚਾਨਕ ਲੱਗੀ ਭਿਆਨਕ ਅੱਗ ਨੇ ਪੂਰੇ ਪਰਿਵਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮ੍ਰਿਤਕਾਂ ਵਿੱਚ ਹਰਿੰਦਰ ਕੌਰ,
7 ਲੱਖ ਭਾਰਤੀਆਂ ਨੂੰ ਕੈਨੇਡਾ ਛੱਡਣ ਦਾ ਡਰ! ਕੈਨੇਡੀਅਨ ਸੰਸਦ ਵਿੱਚ ਬਿੱਲ ਪੇਸ਼
- by Gurpreet Singh
- November 6, 2025
- 0 Comments
ਕੈਨੇਡਾ ਵਿੱਚ ਵੀਜ਼ਾ ਕਾਨੂੰਨਾਂ ਵਿੱਚ ਵੱਡੇ ਬਦਲਾਅ ਹੋਣ ਵਾਲੇ ਹਨ, ਜਿਸ ਨਾਲ ਲਗਭਗ 7 ਲੱਖ ਲੋਕਾਂ ਨੂੰ ਵੀਜ਼ਾ ਮਿਆਦ ਪੁੱਗਣ ਤੋਂ ਬਾਅਦ ਦੇਸ਼ ਛੱਡਣ ਲਈ ਮਜਬੂਰ ਕੀਤਾ ਜਾ ਸਕਦਾ ਹੈ। ਇਸ ਨਾਲ ਪੰਜਾਬੀ ਨੌਜਵਾਨਾਂ ਅਤੇ ਵਿਦਿਆਰਥੀਆਂ ‘ਤੇ ਸਭ ਤੋਂ ਵੱਧ ਅਸਰ ਪਵੇਗਾ। ਅਸਥਾਈ ਵੀਜ਼ੇ, ਵਰਕ ਪਰਮਿਟ ਜਾਂ ਸਟੱਡੀ ਵੀਜ਼ੇ ‘ਤੇ ਰਹਿ ਰਹੇ ਭਾਰਤੀਆਂ ਵਿੱਚ ਡਰ
ਕੈਨੇਡਾ ਵਿਚ ਭਾਰਤੀ ਮੂਲ ਦੀ ਕੁੜੀ ਵਿਰੁੱਧ ਨਸਲੀ ਟਿਪਣੀਆਂ, ਕਿਹਾ, “ਆਪਣੇ ਦੇਸ਼ ਵਾਪਸ ਜਾਓ”
- by Gurpreet Singh
- October 30, 2025
- 0 Comments
ਓਨਟਾਰੀਓ ਦੇ ਓਕਵਿਲੇ ਸਥਿਤ ਇੱਕ ਫਾਸਟ-ਫੂਡ ਰੈਸਟੋਰੈਂਟ ਵਿੱਚ ਵਾਪਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਇੱਕ ਨੌਜਵਾਨ ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਟਿਪਣੀਆਂ ਅਤੇ ਹਮਲਾਵਰ ਢੰਗ ਨਾਲ ਚੀਕਦਾ ਵਿਖਾਈ ਦਿੰਦਾ ਹੈ। ਉਹ ਕਹਿੰਦਾ ਹੈ, “ਅਪਣੇ ਦੇਸ਼ ਇੰਡੀਆ ਵਾਪਸ ਚਲੀ ਜਾਹ।” ਨਸਲੀ ਹਮਲੇ ਦਾ ਮੁੱਖ ਕਾਰਨ
ਕੈਨੇਡਾ ’ਚ ਪੰਜਾਬੀ ਗਾਇਕ ਚੰਨੀ ਨੱਤਾਂ ਦੇ ਘਰ ਗੋਲੀਬਾਰੀ, ਲਾਰੈਂਸ ਗੈਂਗ ਲਈ ਜ਼ਿੰਮੇਵਾਰੀ
- by Gurpreet Singh
- October 29, 2025
- 0 Comments
ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨੱਤਾਂ ਦੇ ਘਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਨੇ ਪੰਜਾਬੀ ਸੰਗੀਤ ਜਗਤ ਨੂੰ ਹਲ੍ਹਾ ਉਪਾਉਣ ਦਿੱਤੀ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਪ੍ਰਬੰਧਕ ਗੋਲਡੀ ਢਿੱਲੋਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜ਼ਿੰਮੇਵਾਰੀ ਲੈ ਲਈ ਹੈ। ਗੈਂਗ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਚੰਨੀ ਨੱਤਾਂ ਦੀ ਗਾਇਕ ਸਰਦਾਰ ਖਹਿਰਾ ਨਾਲ ਵਧਦੀ
ਕੈਨੇਡਾ ਪੁਲਿਸ ‘ਚ ਬਤੌਰ ਅਫਸਰ ਹੋਈ ਭਰਤੀ ਪੰਜਾਬ ਦੀ ਕੁੜੀ
- by Gurpreet Singh
- October 22, 2025
- 0 Comments
ਪੰਜਾਬ ਦੇ ਨੌਜਵਾਨ ਅਤੇ ਵਿਦਿਆਰਥੀ ਆਪਣੇ ਚਮਕਦਮਕ ਭਵਿੱਖ ਲਈ ਵਿਦੇਸ਼ਾਂ ਵੱਲ ਰਵਾਣਾ ਹੋ ਰਹੇ ਹਨ ਅਤੇ ਉੱਥੇ ਵੀ ਉਹ ਪੜ੍ਹਾਈ ਨਾਲ ਨਾਲ ਆਪਣੀ ਸੁਰੱਖਿਅਤ ਨੌਕਰੀ ਪਾ ਕੇ ਨਾਮ ਰੌਸ਼ਨ ਕਰ ਰਹੇ ਹਨ। ਅਜਿਹੀ ਹੀ ਇੱਕ ਹੋਣਹਾਰ ਪੰਜਾਬੀ ਧੀ ਗਜਲਦੀਪ ਕੌਰ ਹੈ, ਜੋ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖੁੱਡੀ ਚੀਮਾ ਦੀ ਰਹਿਣ ਵਾਲੀ ਹੈ। ਉਸ ਨੇ ਕਨੇਡਾ
