ਕੈਨੇਡਾ ਦੇ ਬਰੈਂਪਟਨ ‘ਚ ਮੰਦਰ ‘ਚ ਆਏ ਲੋਕਾਂ ‘ਤੇ ਹਮਲਾ, ਡੰਡਿਆਂ ਨਾਲ ਕੀਤੀ ਕੁੱਟਮਾਰ
ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਇਕ ਹਿੰਦੂ ਮੰਦਰ ‘ਚ ਆਏ ਲੋਕਾਂ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਦੇ ਹੱਥਾਂ ਵਿੱਚ ਝੰਡੇ ਸਨ। ਉਨ੍ਹਾਂ ਨੇ ਮੰਦਰ ‘ਚ ਮੌਜੂਦ ਲੋਕਾਂ ‘ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ