canada news

canada news

International

ਕੈਨੇਡਾ ’ਚ ਪਹਿਲੀ ਵਾਰ ਲੇਡੀ ਜਨਰਲ ਫੌਜ ਦੀ ਮੁਖੀ ਨਿਯੁਕਤ

ਕੈਨੇਡਾ ਦੇ ਇਤਿਹਾਸ ਵਿਚ ਪਹਿਲੀ ਵਾਰ ਲੇਡੀ ਜਨਰਲ ਜੈਨੀ ਕੈਰੀਗਨਨ ਨੂੰ ਫੌਜ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਕ ਮਿਲਟਰੀ ਇੰਜੀਨੀਅਰ ਕੈਰੀਗਨਲ 35 ਸਾਲ ਤੋਂ ਫੌਜ ਵਿਚ ਸੇਵਾਵਾਂ ਨਿਭਾ ਰਹੇ ਹਨ ਅਤੇ ਅਫਗਾਨਿਸਤਾਨ, ਬੋਸਨੀਆ-ਹਰਜ਼ੇਗੋਵਿਨਾ, ਇਰਾਕ ਤੇ ਸੀਰੀਆ ਵਿਚ ਅਪਰੇਸ਼ਨ ਦੀ ਅਗਵਾਈ ਕਰਦੇ ਰਹੇ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਹਨਾਂ ਨੂੰ ਡਿਫੈਂਸ ਸਟਾਫ ਦਾ ਮੁਖੀ

Read More
India International

ਕੈਨੇਡਾ ਵਿੱਚ ਭਾਰਤੀ ਮਿਸ਼ਨ ਨੇ ਕਨਿਸ਼ਕ ਬੰਬ ਧਮਾਕੇ ਦੀ 39ਵੀਂ ਬਰਸੀ ਮਨਾਈ, ਹਾਈ ਕਮਿਸ਼ਨਰ ਨੇ ਦਿੱਤੀ ਸ਼ਰਧਾਂਜਲੀ

ਕੈਨੇਡਾ ਦੀ ਰਾਜਧਾਨੀ ਓਟਾਵਾ ਅਤੇ ਟੋਰਾਂਟੋ ਵਿੱਚ ਭਾਰਤੀ ਮਿਸ਼ਨਾਂ ਨੇ ਐਤਵਾਰ ਨੂੰ 1985 ਦੇ ਕਨਿਸ਼ਕ ਬੰਬ ਧਮਾਕੇ ਦੀ 39ਵੀਂ ਬਰਸੀ ਮਨਾਈ। ਇਸ ਘਟਨਾ ਵਿੱਚ ਏਅਰ ਇੰਡੀਆ ਦੇ ਜਹਾਜ਼ ਵਿੱਚ ਸਵਾਰ 86 ਬੱਚਿਆਂ ਸਮੇਤ 329 ਲੋਕ ਮਾਰੇ ਗਏ ਸਨ। ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਸ਼ਰਧਾਂਜਲੀ ਭੇਟ ਕੀਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਘਟਨਾ ਵਿੱਚ

Read More
International Punjab

ਕੈਨੇਡਾ ਕੋਰਟ ਨੇ 2 ਸਿੱਖਾਂ ਦੀ ਹਵਾਈ ਯਾਤਰਾ ‘ਤੇ ਬੈਨ ਲਗਾਇਆ! ਯਾਤਰੀਆਂ ਦੀ ਸੁਰੱਖਿਆ ਨੂੰ ਖਤਰਾ ਦੱਸਿਆ !

ਬਿਉਰੋ ਰਿਪੋਰਟ – ਕੈਨੇਡਾ ਦੀ ਅਦਾਲਤ ਨੇ 2 ਸਿੱਖਾਂ ਦੀ ਹਵਾਈ ਯਾਤਰਾ ‘ਤੇ ਲੱਗੀ ਰੋਕ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਭਗਤ ਸਿੰਘ ਬਰਾੜ ਅਤੇ ਪਰਵਕਾਰ ਸਿੰਘ ਦੁਲਾਈ ਖਿਲਾਫ ਹਵਾਈ ਯਾਤਰਾ ਦੌਰਾਨ ਖਤਰੇ ਨੂੰ ਲੈਕੇ ਜਿਹੜੇ ਸਬੂਤ ਪੇਸ਼ ਕੀਤੇ ਗਏ ਹਨ ਉਹ ਸਹੀ ਹਨ ਕਿ ਉਹ ਹਵਾਈ ਯਾਤਰਾਂ ਦੌਰਾਨ ਕਿਸੇ ਵੀ ਦਹਿਸ਼ਤਗਰਦੀ ਵਾਰਦਾਤ ਨੂੰ

Read More
International Punjab

ਪਟਿਆਲਾ ਦੀ ਤਾਨੀਆ ਨੂੰ ਟਰੂਡੋ ਦੀ ਪਾਰਟੀ ਵੱਲੋਂ ਮਿਲੀ ਟਿਕਟ

ਪਟਿਆਲਾ ਦੀ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ ਹੈ। ਤਾਨੀਆ ਨੂੰ ਕੈਨੇਡਾ ਵਿਖੇ ਹੋਣ ਵਾਲੀਆਂ ਚੋਣਾਂ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ  ਉਮੀਦਵਾਰ ਬਣਾਇਆ ਗਿਆ ਹੈ। ਤਾਨੀਆ ਸੋਢੀ ਚਾਰ ਸਾਲ ਪਹਿਲਾਂ ਹੀ ਕੈਨੇਡਾ ਦੀ ਧਰਤੀ ’ਤੇ ਗਈ ਸੀ ਤੇ ਅੱਜ ਉਸ ਨੂੰ ਇਹ ਪ੍ਰਾਪਤੀ ਮਿਲੀ ਹੈ। ਜਾਣਕਾਰੀ ਅਨੁਸਾਰ ਤਾਨੀਆ ਸੋਢੀ

Read More
India International Punjab

ਕੈਨੇਡਾ ‘ਚ ਪੰਜਾਬੀ ਵਿਦਿਆਰਥੀ ਦਾ ਕਤਲ, 4 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਕੈਨੇਡਾ ਪੜ੍ਹਨ ਗਏ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦਾ ਨਾਂ ਯੁਵਰਾਜ ਗੋਇਲ ਸੀ। ਜਿਸ ਦੀ ਉਮਰ 28 ਸਾਲ ਹੈ।

Read More
International

ਕੈਨੇਡਾ ਦਾ ਪਹਿਲਾ ਗਰੌਸਰੀ ਸਟੋਰ, ਹਰ ਚੀਜ਼ ਮਿਲੇਗੀ ਫ੍ਰੀ

ਕੈਨੇਡਾ ਵਿਚ ਮਹਿੰਗਾਈ ਨਾਲ ਜੂਝ ਰਹੇ ਪਰਵਾਰਾਂ ਦੀ ਮਦਦ ਵਾਸਤੇ ਪਹਿਲਾ ਗਰੌਸਰੀ ਸਟੋਰ ਖੋਲ੍ਹਿਆ ਜਾ ਰਿਹਾ ਹੈ ਜਿਥੇ ਹਰ ਚੀਜ਼ ਬਿਲਕੁਲ ਮੁਫ਼ਤ ਮਿਲੇਗੀ | ਜੀ ਹਾਂ, ਰੈਜੀਨਾ ਫੂਡ ਬੈਂਕ ਦੇ ਵਿਲੱਖਣ ਉਪਰਾਲੇ ਤਹਿਤ ਗਰੌਸਰੀ ਸਟੋਰ ਵਿਚ ਹਰ ਉਹ ਚੀਜ਼ ਮਿਲੇਗੀ ਜੋ ਇਕ ਪਰਵਾਰ ਨੂੰ ਗੁਜ਼ਾਰਾ ਕਰਨ ਵਾਸਤੇ ਲੋੜੀਂਦੀ ਹੈ| ਇਹ ਬਿਲਕੁਲ ਸਾਧਾਰਣ ਗਰੌਸਰੀ ਸਟੋਰਾਂ ਵਾਂਗ

Read More
International

ਕੈਨੇਡਾ ‘ਚ ਕਾਰ ਚੋਰੀ ਮਾਮਲਿਆਂ ‘ਚ 6 ਪੰਜਾਬੀ ਗ੍ਰਿਫ਼ਤਾਰ

ਕੈਨੇਡਾ ਵਿਚ ਕਾਰ ਚੋਰੀ ਦੇ ਮਾਮਲੇ ਵਿਚ ਪੁਲਿਸ ਨੇ ਕੁੱਲ 16 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ ਜਿਹਨਾਂ ਵਿਚ 6 ਪੰਜਾਬੀ ਵੀ ਸ਼ਾਮਲ ਹਨ। ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਇਸ ਸਬੰਧੀ ਦੱਸਿਆ ਕਿ ਉਨ੍ਹਾਂ ਨੇ ਇੱਕ “ਬਹੁਤ ਜ਼ਿਆਦਾ ਆਰਕੇਸਟੇਟਿਡ ਅਪਰਾਧਿਕ ਕਾਰਵਾਈ” ਦੁਆਰਾ ਕੀਤੀ ਆਟੋ ਚੋਰੀ ਦੀ ਜਾਂਚ ਦੇ ਸਬੰਧ ਵਿਚ 16 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ

Read More
International

ਕਨੇਡੀਅਨ ਸਰਕਾਰ ਨਾਗਰਿਕਤਾ ਕਾਨੂੰਨ ‘ਚ ਕਰਨ ਜਾ ਰਹੀ ਹੈ ਵੱਡੇ ਬਦਲਾਅ

ਕੈਨੇਡੀਅਨ ਸਰਕਾਰ ਨਾਗਰਿਕਤਾ ਨਾਲ ਸਬੰਧਤ ਕਾਨੂੰਨ ਵਿਚ ਵੱਡੇ ਬਦਲਾਅ ਕਰਨ ਜਾ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਇੱਕ ਕਾਨੂੰਨ ਪੇਸ਼ ਕੀਤਾ ਜਿਸ ਦਾ ਉਦੇਸ਼ ਕੈਨੇਡਾ ਤੋਂ ਬਾਹਰ ਪੈਦਾ ਹੋਏ ਕੁਝ ਬੱਚਿਆਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਹੈ। ਹਾਊਸ ਆਫ਼ ਕਾਮਨਜ਼ ’ਚ ਬਿੱਲ ਪੇਸ਼ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ

Read More
International

ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ’ਚੋਂ ਡਿਪੋਰਟ ਕਰਨ ਦਾ ਹੁਕਮ, ਜਾਣੋ ਸਾਰਾ ਮਾਮਲਾ

ਕੈਨੇਡਾ ’ਚ ਸਾਲ 2018 ’ਚ ਹੋਏ ਭਿਆਨਕ ਹਾਦਸੇ ’ਚ ਸ਼ਾਮਲ ਪੰਜਾਬੀ ਡਰਾਈਵਰ ਨੂੰ ਭਾਰਤ ਡਿਪੋਰਟ ਕਰ ਦਿਤਾ ਜਾਵੇਗਾ। ਇਸ ਹਾਦਸੇ ’ਚ ਜੂਨੀਅਰ ਹਾਕੀ ਟੀਮ ਦੇ 16 ਮੈਂਬਰਾਂ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਹਮਬੋਲਟ ਬ੍ਰੋਂਕੋਸ ਜੂਨੀਅਰ ਹਾਕੀ ਟੀਮ ਨਾਲ ਜੁੜੇ ਭਿਆਨਕ ਬੱਸ ਹਾਦਸੇ ਲਈ ਜ਼ਿੰਮੇਵਾਰ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਡਿਪੋਰਟ

Read More
India International

ਕਰੋੜਾਂ ਦੇ ਸੋਨੇ ਦੀ ਚੋਰੀ ਮਾਮਲੇ ਵਿਚ ਭਾਰਤੀ ਮੂਲ ਦਾ ਇਕ ਹੋਰ ਨੌਜਵਾਨ ਕਾਬੂ

ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ 36 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਚੋਰੀ ਦੇ ਇਸ ਮਾਮਲੇ ਵਿੱਚ ਕਰੀਬ ਇੱਕ ਮਹੀਨਾ ਪਹਿਲਾਂ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਰਿਪੋਰਟ ਦਿੱਤੀ

Read More