ਪੰਜਾਬੀ ਨੌਜਵਾਨ ਨੂੰ ਲੈ ਕੇ ਕੈਨੇਡਾ ਤੋਂ ਆਈ ਮਾੜੀ ਖ਼ਬਰ…….
ਕੈਨੇਡਾ ਦੀ ਧਰਤੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ। ਇਸ ਘਟਨਾ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ