ਸੈਂਕੜੇ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਇਮੀਗ੍ਰੇਸ਼ਨ ਏਜੰਟ ਗ੍ਰਿਫ਼ਤਾਰ
ਕੈਨੇਡਾ ‘ਚ ਫ਼ਰਜ਼ੀ ਦਸਤਾਵੇਜ਼ਾਂ ‘ਤੇ ਸਟੱਡੀ ਵੀਜ਼ਾ ਭੇਜਣ ਵਾਲੇ ਫ਼ਰਜ਼ੀ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੈਨੇਡਾ ਦੇ ਇਕ ਅਖ਼ਬਾਰ ਨੇ ਖ਼ੁਲਾਸਾ ਕੀਤਾ ਹੈ ਕਿ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ ਹੈ। ਮਿਸ਼ਰਾ ਨੂੰ ਕੈਨੇਡਾ ਬਾਰਡਰ ਸੁਰੱਖਿਆ