ਕਨੇਡਾ: ਦੋ ਗੱਡੀਆਂ ਦੀ ਟੱਕਰ ਵਿੱਚ ਪੰਜਾਬੀ ਨੌਜਵਾਨ ਦੀ ਜੀਵਨ ਲੀਲ੍ਹਾ ਸਮਾਪਤ
ਪੰਜਾਬ ਦੇ ਕੋਟਕਪੂਰਾ ਸ਼ਹਿਰ ਨੇੜੇ ਇੱਕ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਐਡਮਿੰਟਨ ਸ਼ਹਿਰ ਵਿੱਚ ਵਾਪਰਿਆ।
canada news
ਪੰਜਾਬ ਦੇ ਕੋਟਕਪੂਰਾ ਸ਼ਹਿਰ ਨੇੜੇ ਇੱਕ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਐਡਮਿੰਟਨ ਸ਼ਹਿਰ ਵਿੱਚ ਵਾਪਰਿਆ।
ਆਰਸੀਐਮਪੀ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ 13 ਥਾਵਾਂ 'ਤੇ 10 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਘੱਟੋ-ਘੱਟ 15 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਜਗਸੀਰ ਸਿੰਘ ਗਿੱਲ ਮੋਗਾ(Moga) ਦੇ ਪਿੰਡ ਘੋਲੀਆਂ ਤੋਂ ਸੀ ਅਤੇ ਕਰੀਬ ਛੇ ਸਾਲ ਪਹਿਲਾਂ ਆਪਣਾ ਭਵਿੱਖ ਸੰਵਾਰਨ ਲਈ ਕੈਨੇਡਾ ਗਿਆ ਸੀ।