ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ! ਰਿਹਾਇਸ਼ੀ ਇਮਾਰਤ ‘ਚ ਦਾਖਲ ਹੋ 5 ਲੋਕਾਂ ਨਾਲ ਕੀਤਾ ਇਹ ਕਾਰਾ
ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
canada news
ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਸਫੋਰਡ ਵਿਚ ਇਕ ਬਜ਼ੁਰਗ ਜੋੜੇ ਦੇ ਕਤਲ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋੜੇ ਦੀ ਹੱਤਿਆ ਮਈ ਵਿਚ ਹੋਈ ਸੀ।
ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਕੈਬਨਿਟ ਵਿੱਚ 4 ਪੰਜਾਬੀਆਂ ਨੂੰ ਥਾਂ ਮਿਲੀ ਹੈ। ਪੰਜਾਬੀ ਮੂਲ ਦੇ ਜਗਰੂਪ ਬਰਾੜ ਨੂੰ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆਂ ਦੀ ਐਨਡੀਪੀ ਸਰਕਾਰ ਵਿਚ ਸੂਬਾ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ।
ਕੈਨੇਡਾ ਦੇ ਬਰੈਂਪਟਨ 'ਚ 21 ਸਾਲਾ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ 10.40 ਵਜੇ ਦੇ ਕਰੀਬ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ।
ਕੈਨੇਡਾ ਨੇ ਐਲਾਨ ਕੀਤਾ ਹੈ ਕਿ 2023 ਤੋਂ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਇੱਥੇ ਕੰਮ ਕਰ ਸਕਣਗੇ। ਇਸ ਕਦਮ ਨਾਲ ਭਾਰਤੀਆਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਓਪਨ ਵਰਕ ਪਰਮਿਟ ਧਾਰਕਾਂ ’ਚ ਵੱਡੀ ਗਿਣਤੀ ’ਚ ਭਾਰਤੀ ਵੀ ਸ਼ਾਮਲ ਹਨ।
ਸਰੀ ਦੇ ਨਿਊਟਨ ਇਲਾਕੇ ’ਚ ਟਮਨਾਵਿਸ ਸੈਕੰਡਰੀ ਸਕੂਲ ’ਚ ਕਤਲ ਕੀਤੇ ਗਏ 18 ਸਾਲ ਦੇ ਲੜਕੇ ਮਹਿਕਪ੍ਰੀਤ ਸੇਠੀ ਦੀ ਯਾਦ ਵਿਚ ਬੀਤੀ ਸ਼ਾਮ ਟਮੈਨਵਿਸ ਸਕੂਲ ਤੋਂ 120 ਸਟਰੀਟ ਦੇ 72 ਐਵੀਨਿਊ ਤੱਕ ਕੈਂਡਲ ਲਾਈਟ ਮਾਰਚ ਕੀਤਾ ਗਿਆ।
ਸਰੀ ਦੇ ਨਿਊਟਨ ਇਲਾਕੇ ’ਚ ਟਮਨਾਵਿਸ ਸੈਕੰਡਰੀ ਸਕੂਲ ’ਚ ਕਤਲ ਕੀਤੇ ਗਏ 18 ਸਾਲ ਦੇ ਲੜਕੇ ਮਹਿਕਪ੍ਰੀਤ ਸੇਠੀ ਦੇ ਪਿਤਾ ਹਰਸ਼ਪ੍ਰੀਤ ਸੇਠੀ ਨੂੰ ਕੈਨੇਡਾ ਆ ਕੇ ਵਸਣ ਦਾ ਅਫ਼ਸੋਸ ਹੈ।
ਕੈਨੇਡਾ ਵਿੱਚ ਫੈਮਿਲੀ ਰੀਯੂਨਾਈਟ ਪ੍ਰੋਗਰਾਮ ਤਹਿਤ ਪੰਜਾਬ ਤੋਂ ਆਉਣ ਵਾਲੇ ਬਜ਼ੁਰਗਾਂ ਨੂੰ ਐਮਰਜੈਂਸੀ ਸੇਵਾਵਾਂ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੈਨੇਡਾ ਦੇ ਸੂਬੇ ਅਲਬਰਟਾ 'ਚ ਨਵੀਂ ਸਰਕਾਰ ਬਣੀ ਹੈ ਇਸ ਨਵੀਂ ਸਰਕਾਰ ਵਿੱਚ ਜਲੰਧਰ ਨਾਲ ਸਬੰਧਤ ਲੜਕੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਕ ਮੰਤਰੀ ਬਣਾਇਆ ਗਿਆ ਹੈ। ਉਸ ਦੀ ਨਿਯੁਕਤੀ ਨਾਲ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ
ਕੈਨੇਡਾ (CANADA) ਵਿੱਚ ਪੜਨ ਵਾਲੇ ਵਿਧਿਆਰਥੀਆਂ (STUDENT) ਦੇ ਲਈ ਵੱਡੀ ਖ਼ੁਸ਼ਖਬਰੀ ਆਈ ਹੈ। IRCC ਨੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ,