ਕੈਨੇਡਾ ‘ਚ ਪੰਜਾਬੀਆਂ ਲਈ ਹੋਰ ਮੁਸੀਬਤ! ਸਰਕਾਰ ਨੇ ਮੰਗ ਲਏ ਚਾਰ ਹੋਰ ਦਸਤਾਵੇਜ਼
ਕੈਨੇਡਾ ਵਿਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਇਕ ਰਿਪੋਰਟ ਮੁਤਾਬਕ ਉਨ੍ਹਾਂ ਤੋਂ ਹੁਣ ਕਈ ਤਰ੍ਹਾਂ ਦੇ ਦਸਤਾਵੇਜ਼ ਮੰਗੇ ਜਾ ਰਹੇ ਹਨ। ਵਿਦਿਆਰਥੀਆਂ ਤੋਂ ਈ-ਮੇਲ ਰਾਹੀਂ ਸਟੱਡੀ ਪਰਮਿਟ, ਵੀਜ਼ਾ, ਵਿਦਿਅਕ ਰਿਕਾਰਡ, ਅੰਕ ਅਤੇ ਹਾਜ਼ਰੀ ਮੰਗੀ ਗਈ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਰਫ਼ਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵਿਭਾਗ ਦੇ