India International

ਕੈਨੇਡਾ ਨੇ ਜਾਂਚ ਲਈ ਨਹੀਂ ਦਿੱਤਾ ਕੋਈ ਸਬੂਤ : ਐਸ ਜੈਸ਼ੰਕਰ

ਕੈਨੇਡਾ ਪੁਲਿਸ ਵੱਲੋਂ ਬੀਤੇ ਦਿਨ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਚੌਥੇ ਅਰੋਪੀ ਨੂੰ ਕਾਬੂ ਕੀਤਾ ਗਿਆ ਸੀ, ਜਿਸ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਭਾਰਤੀਆਂ ਏਜੰਸੀਆਂ ਨਾਲ ਅਜਿਹਾ ਕੁੱਝ ਵੀ ਸਾਂਝਾ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਭਾਰਤ ਦੀਆਂ ਏਜੰਸੀਆਂ ਜਾਂਚ ਕਰ ਸਕਣ। ਜੈਸ਼ੰਕਰ ਨੇ ਪ੍ਰੈਸ ਕਾਨਫਰੰਸ ਦੌਰਾਨ

Read More
India International

ਭਾਰਤ ਨੇ ਕੈਨੇਡਾ ਨੂੰ ਫਿਰ ਮਾਰਿਆ ਦਬਕਾ! “ਲੋਕਤੰਤਰੀ ਦੇਸ਼ ਹਿੰਸਕ ਜਸ਼ਨ ਮਨਾਉਣ ਦੀ ਇਜਾਜ਼ਤ ਕਿਵੇਂ ਦੇ ਸਕਦਾ ਹੈ?”

ਕੈਨੇਡਾ ਵਿੱਚ ਲਗਾਤਾਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੰਗਲਵਾਰ (7 ਮਈ) ਨੂੰ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ। ਕੈਨੇਡਾ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਹ

Read More
India International Punjab

‘ਭਾਰਤ ਨੇ ਟਰੂਡੋ ਦੇ ਜਹਾਜ ਨੂੰ ਉਤਾਰਨ ਦੇ ਲਈ ਰੱਖੀ ਸੀ ਸ਼ਰਤ!’ ‘ਕੈਪਟਨ ਅਮਰਿੰਦਰ ਦਾ ਵੀ ਵੱਡਾ ਰੋਲ!’ ਕੈਨੇਡੀਅਨ ਮੀਡੀਆ ਦਾ ਵੱਡਾ ਦਾਅਵਾ

ਬਿਉਰੋ ਰਿਪੋਰਟ – ਕੈਨੇਡਾ ਦੀ ਇੱਕ ਅਖ਼ਬਾਰ ਨੇ 6 ਸਾਲ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ ਹੈ। ‘ਦਿ ਗਲੋਬ ਐਂਡ ਮੇਲ’ ਮੁਤਾਬਿਕ 2018 ਵਿੱਚ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਭਾਰਤ ਦੌਰੇ ’ਤੇ ਆ ਰਹੇ ਸਨ ਤਾਂ

Read More
India International

ਟਰੂਡੋ ਦੀ ਮੌਜੂਦਗੀ ਵਿੱਚ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਕੀਤਾ ਸਖ਼ਤ ਵਿਰੋਧ, ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਹਮਣੇ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਕਰਨ ‘ਤੇ ਭਾਰਤ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪ੍ਰਧਾਨ

Read More
India International

ਕੈਨੇਡਾ ਵੱਲੋਂ ਇਸ ਵੱਡੇ ਮਾਮਲੇ ਵਿੱਚ ਭਾਰਤ ਨੂੰ ਕਲੀਨ ਚਿੱਟ! ਕੀ ਹੁਣ ਸੁਧਰਨਗੇ ਰਿਸ਼ਤੇ?

ਬਿਉਰੋ ਰਿਪੋਰਟ – ਭਾਰਤ ’ਤੇ ਕੈਨੇਡਾ ਵਿੱਚ ਪਿਛਲੀਆਂ ਆਮ ਚੋਣਾਂ ਵਿੱਚ ਦਖਲਅੰਦਾਜ਼ੀ ਕਰਨ ਦੇ ਇਲਜ਼ਾਮ ਲੱਗੇ ਸਨ। ਪਰ ਜਾਂਚ ਲਈ ਬਣੀ ਕਮੇਟੀ ਦੇ ਨਤੀਜਿਆਂ ਨੇ ਇਸ ਨੂੰ ਨਕਾਰ ਦਿੱਤਾ ਹੈ। 2021 ਦੀਆਂ ਚੋਣਾਂ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਸੀਨੀਅਰ ਅਧਿਕਾਰੀਆਂ ਨੇ ਇੱਕ ਜਨਤਕ ਸੁਣਵਾਈ ਤੋਂ ਪਹਿਲਾਂ ਗਵਾਹੀ ਦਿੱਤੀ ਕਿ ਕੈਨੇਡਾ ਦੀਆਂ ਚੋਣਾਂ ਵਿੱਚ ਭਾਰਤ ਦੀ ਕੋਈ

Read More
India International Punjab

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਵੱਡੇ ਇਲਜ਼ਾਮ ਨੂੰ ਭਾਰਤ ਨੇ ਕੀਤਾ ਖ਼ਾਰਜ, ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ.

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੈਨੇਡੀਅਨ ਪਾਰਲੀਮੈਂਟ ਵਿੱਚ ਬੋਲਦਿਆਂ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਨਿੱਝਰ ਦੇ ਕਤਲ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ

Read More