International Others

ਕਨੇਡਾ ਦੇ ਟੋਰਾਂਟੋ ਇਲਾਕੇ ਵਿੱਚ ਭਾਰੀ ਮੀਂਹ ਨਾਲ ਬਣੀ ਹੜਾਂ ਵਰਗੀ ਹਾਲਤ

 ਕੈਨੇਡਾ ਦੇ ਬਰੈਂਪਟਨ ਵਿਚ ਭਾਰੀ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ। ਭਾਰੀ ਮੀਂਹ ਨਾਲ ਸੜਕਾਂ ‘ਤੇ ਪਾਣੀ ਭਰ ਗਿਆ। ਲੋਕਾਂ ਦੇ ਵਾਹਨ ਫਸ ਗਏ। ਬਿਜਲੀ ਬੰਦ ਹੋਣ ਕਾਰਨ ਇਕ ਲੱਖ ਤੋਂ ਵੱਧ ਘਰ ਹਨੇਰੇ ਦੀ ਮਾਰ ਝਲ ਰਹੇ ਹਨ। ਟੋਰਾਂਟੋ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਸ਼ਹਿਰ ਦੇ ਮੁੱਖ ਹਾਈਵੇਅ ‘ਤੇ ਡਰਾਈਵਰ ਫਸ

Read More