Punjab

ਕੈਨੇਡਾ ਜਾਣ ਵਾਲੇ ਕਰ ਲਓ ਤਿਆਰੀ, ਕੱਲ੍ਹ ਤੋਂ ਉਡਣਗੇ ਜ਼ਹਾਜ

‘ਦ ਖ਼ਾਲਸ ਟੀਵੀ ਬਿਊਰੋ :- ਜਸਟਿਨ ਟਰੂਡੋ ਦੀ ਅਗਵਾਈ ਵਾਲੀ ਕੈਨੇਡੀਅਨ ਸਰਕਾਰ ਨੇ ਅੱਜ ਭਾਰਤ ਤੋਂ ਯਾਤਰੀ ਉਡਾਣਾਂ ‘ਤੇ ਲਗਾਈ ਗਈ ਇੱਕ ਮਹੀਨੇ ਦੀ ਪਾਬੰਦੀ ਹਟਾ ਦਿੱਤੀ ਹੈ। ਟਰੂਡੋ ਸਰਕਾਰ ਦੇ ਅਨੁਸਾਰ ਕੱਲ੍ਹ ਯਾਨੀ 27 ਸਤੰਬਰ ਤੋਂ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਮੁੜ ਤੋਂ ਸ਼ੁਰੂ ਹੋ ਜਾਣਗੀਆਂ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਨੇਡਾ ਨੇ

Read More