Punjab

ਵਿਸਾਖੀ ਤੋਂ ਸ਼ੁਰੂ ਹੋਵੇਗੀ ਨਰਮਾ ਪੱਟੀ ਨੂੰ ਨਹਿਰੀ ਪਾਣੀ ਦੀ ਸਪਲਾਈ

ਪੰਜਾਬ ਵਿਚ ਨਰਮੇ ਦੀ ਫ਼ਸਲ ਦੀ ਬਿਜਾਈ ਲਈ ਵਿਸਾਖੀ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ। ਮਾਲਵੇ ਦੇ ਛੇ ਜ਼ਿਲ੍ਹਿਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਵਾਸਤੇ ਜਲ ਸਰੋਤ ਵਿਭਾਗ ਤੇ ਖੇਤੀ ਵਿਭਾਗ ਨੇ ਸਾਂਝੀ ਰਣਨੀਤੀ ਤਿਆਰ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਾੜੀ ਮੰਡੀਕਰਨ ਸੀਜ਼ਨ 2024-25 ਬਾਰੇ ਮੀਟਿੰਗ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ

Read More