ਕੈਨੇਡਾ ’ਚ ਵੀ ਪਈ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ! ਨੁਸਖ਼ੇ ਵਾਲੀਆਂ ਵਸਤਾਂ ਦੀ ਮੰਗ ਤੇ ਵਿਕਰੀ ਦੁੱਗਣੀ-ਤਿੱਗਣੀ ਵਧੀ
ਬਿਉਰੋ ਰਿਪੋਰਟ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿੱਚ ਵਾਇਰਲ ਹੋਣ ਦੇ ਨਾਲ ਨਾਲ ਕੈਂਸਰ ਪੀੜਤ ਮਰੀਜ਼ਾਂ ਵਲੋਂ ਉਸ ਨੁਸਖ਼ੇ ਉੱਤੇ ਅਮਲ ਕੀਤੇ ਜਾਣ ਦਾ ਪਤਾ ਲੱਗਾ ਹੈ। ਦੱਸਿਆ ਜਾਂਦਾ ਹੈ ਕਿ ਭਾਰਤੀ ਸਟੋਰਾਂ ’ਤੇ ਇਸ ਨੁਸਖ਼ੇ ਵਿੱਚ ਸੁਝਾਏ ਸਾਮਾਨ