India

ਕੈਂਸਰ ਸਮੇਤ ਕਈ ਬਿਮਾਰੀਆਂ ਦੀਆਂ ਦਵਾਈਆਂ ਹੋਈਆਂ ਮਹਿੰਗੀਆਂ

ਦੇਸ਼ ਭਰ ਦੇ ਹਸਪਤਾਲਾਂ ਵਿੱਚ ਕੈਂਸਰ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਪਲੈਟੀਨਮ-ਅਧਾਰਤ ਦੋ ਮੁੱਖ ਦਵਾਈਆਂ ਦੀਆਂ ਸੀਲਿੰਗ ਕੀਮਤਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਨੇ ਸਿਸਪਲੇਟਿਨ (Cisplatin) ਅਤੇ ਕਾਰਬੋਪਲਾਟਿਨ (Carboplatin) ਦੀਆਂ ਕੀਮਤਾਂ ਵਿੱਚ ਲਗਭਗ 50 ਫੀਸਦੀ ਵਾਧਾ ਕਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਸਿਸਪਲੇਟਿਨ ਦੀ ਕੀਮਤ 7.26 ਰੁਪਏ ਤੋਂ

Read More