ਕੈਂਸਰ ਦੇ ਮਰੀਜ਼ਾਂ ਲਈ ਸਿਹਤ ਮੰਤਰੀ ਦਾ ਵੱਡਾ ਐਲਾਨ! ਪੰਜਾਬ ਵਿੱਚ ਬਿਲਕੁਲ ਮੁਫ਼ਤ ਹੋਵੇਗਾ ਕੈਂਸਰ ਦਾ PET SCAN
ਬਿਊਰੋ ਰਿਪੋਰਟ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੈਂਸਰ ਦੇ ਮਰੀਜ਼ਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਦਾ PET SCAN ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਇਹ ਸਹੂਲਤ ਅਗਲੇ 2-3 ਮਹੀਨਿਆਂ ਵਿੱਚ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਪੇਸ਼ਕਦਮੀ ਸਰਕਾਰ ਵੱਲੋਂ