ਸਿੱਧੂ ਮੂਸੇਵਾਲਾ ਦੀ ਯਾਦ ‘ਚ ਕੈਂਡਲ ਮਾਰਚ
‘ਦ ਖ਼ਾਲਸ ਬਿਊਰੋ :- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ‘ਚ ਇਨਸਾਫ ਲੈਣ ਲਈ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰ ਰਹੇ ਹਨ। ਇਹ ਕੈਂਡਲ ਮਾਰਚ ਮਾਨਸਾ ਦੀ ਨਵੀਂ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਹੈ। ਇਸ ਸਥਾਨ ’ਤੇ ਸਿੱਧੂ ਮੂਸੇਵਾਲਾ ਦਾ