ਦਿੱਲੀ ਦੇ ਲਾਲ ਕਿਲੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ ਸਵਾ ਲੱਖ ਡਾਲਰ ਦੇ ਇਨਾਮ ਦਾ ਐਲਾਨ, ਰਾਜਧਾਨੀ ਅਲਰਟ ‘ਤੇ
‘ਦ ਖ਼ਾਲਸ ਬਿਊਰੋ:- ਭਾਰਤ ਸਰਕਾਰ ਵੱਲੋਂ ਭਾਰਤ ਵਿੱਚ ਬੈਨ ਕੀਤੀ ਗਈ ਸਿੱਖਸ ਫਾਰ ਜਸਟਿਸ (SFJ) ਜਥੇਬੰਦੀ ਨੇ 15 ਅਗਸਤ ਨੂੰ ਭਾਰਤ ਦੇ ਸੁਤੰਤਰਤਾ ਦਿਹਾੜੇ ਮੌਕੇ ਲਾਲ ਕਿਲ੍ਹੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਨੂੰ 125,000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਭਾਰਤ ਸਰਕਾਰ ਹਰਕਤ ਵਿੱਚ ਹੈ ਅਤੇ ਰਾਜਧਾਨੀ ਦਿੱਲੀ