India Punjab

ਜੇ CM ਮਾਨ ਤੋਂ ਪੰਜਾਬ ਨਹੀਂ ਸੰਭਲਦਾ ਤਾਂ ਕੇਂਦਰ ਦੇਵੇ ਦਖਲ : ਕੈਪਟਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ( capt Amarinder singh ) ਨੇ ਕਿਹਾ ਕਿ ਪੰਜਾਬ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਜੇਕਰ ਪੰਜਾਬ ਸਰਕਾਰ ਸੂਬੇ ਨੂੰ ਸੰਭਾਲ ਨਹੀਂ ਸਕਦੀ ਤਾਂ ਕੇਂਦਰ ਸਰਕਾਰ  ( central government )ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਪਿਛਲੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ

Read More
Punjab

ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਆ , ਸੂਬੇ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ : ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਵਿਗੜ ਰਹੇ ਹਾਲਾਤ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਹੀ ਅੰਮ੍ਰਿਤਪਾਲ ਸਿੰਘ ਨੂੰ ਭੇਜਿਆ ਹੈ।

Read More
Punjab

ਜਿਸ ਸਰਕਾਰ ਦਾ ਜਰਨੈਲ ਲੜਾਈ ‘ਚ ਆਪ ਹੀ ਗੈਰਹਾਜ਼ਰ ਹੋਵੇ, ਉਹ ਲੜਾਈ ਕਿਵੇਂ ਜਿੱਤੀ ਜਾ ਸਕਦੀ ਹੈ, ਸੁਖਬੀਰ ਬਾਦਲ ਦਾ ਕੈਪਟਨ ਨੂੰ ਮਿਹਣਾ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅਤੇ ਹਸਪਤਾਲਾਂ ਵਿੱਚ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਕੈਪਟਨ ਸਰਕਾਰ ‘ਤੇ ਸੁਆਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਫੇਲ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ

Read More
Punjab

ਵਜ਼ੀਫਾ ਘੁਟਾਲਾ: ਵਿਰੋਧੀ ਧਿਰਾਂ ਵੱਲੋਂ ਧਰਮਸੋਤ ਖਿਲਾਫ ਮੁਜ਼ਾਹਰੇ, ਕਾਂਗਰਸ ਦੇ MP ਦੂਲੋ ਨੇ ਵੀ ਕਿਹਾ, ਸਾਨੂੰ ਵਿਨੀ ਮਹਾਜਨ ਦੀ ਜਾਂਚ ‘ਤੇ ਭਰੋਸਾ ਨਹੀਂ

‘ਦ ਖ਼ਾਲਸ ਬਿਊਰੋ:- ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਧਰਨੇ ਪ੍ਰਦਰਸ਼ਨ ਅਤੇ ਕਾਰਵਾਈ ਦੀ ਮੰਗ ਲਗਾਤਾਰ ਜਾਰੀ ਹੈ। ਅੱਜ ਨਾਭਾ ‘ਚ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵੱਲੋਂ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਪਹਿਲਾਂ ਹੀ ਇਹਨਾਂ

Read More
Punjab

ਕੈਪਟਨ ਨੇ ਹਰੇ ਰੰਗ ਦੀ ਐਂਂਬੂਲੈਂਸ ਨੂੰ ਦਿੱਤੀ ਹਰੀ ਝੰਡੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਕ ਤੇ ਇੱਕ ਅਨੋਖੀ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ।   ਇਸ ਬੱਸ ਵਿੱਚ ਇਸ ਵਿੱਚ ‘ਮਿਸ਼ਨ ਫਤਿਹ ਪੰਜਾਬ’ ਦੀ ਸਫਲਤਾਂ ਲਈ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ

Read More
Punjab

ਭਗਵੰਤ ਮਾਨ ਦੀ ਕੈਪਟਨ ਨੂੰ ਸਿਸਵਾਂ ਫਾਰਮ ਹਾਊਸ ਵੱਲ ਕੂਚ ਕਰਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ:- ਘਰ-ਘਰ ਨੌਕਰੀਆਂ ਦੇਣ ਦੇ ਵਾਅਦੇ ਕਰਨ ਵਾਲੀ ਕੈਪਟਨ ਸਰਕਾਰ ਨੂੰ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਅਤੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਤੋਂ ਇਲਾਵਾਂ ਹੋਰ ਕਈ ਮੁੱਦਿਆਂ ‘ਤੇ ਲਗਾਤਾਰ ਘੇਰਿਆ ਜਾ ਰਿਹਾ ਹੈ। 28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਸਬੰਧੀ ‘ਆਪ’ ਪੰਜਾਬ ਪ੍ਰਧਾਨ

Read More
Punjab

ਸ਼ਰਾਬ ਮਾਮਲਾ: ਵਿਧਾਇਕ ਖਹਿਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਸਰਕਾਰਾਂ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ

‘ਦ ਖ਼ਾਲਸ ਬਿਊਰੋ:- ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਜ਼ਿਲ੍ਹਾ ਤਰਨਤਾਰਨ ਸਾਹਿਬ ਦੇ ਪਿੰਡ ਪੰਡੋਰੀ ਗੋਲਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਜਿਥੇ ਕਰੀਬ 11 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਈ ਹੈ। ਜ਼ਹਿਰੀਲੀ ਸ਼ਰਾਬ ਦੇ ਇਸ ਕਹਿਰ ਤੋਂ ਬਾਅਦ ਸਾਰਾ ਪਿੰਡ ਸਦਮੇ ਵਿੱਚ ਹੈ।

Read More
Punjab

ਪੰਜਾਬ ‘ਚ ਜਲ ਸਰੋਤ ਵਿਭਾਗ ਤੋਂ ਹੋਈ ਪੁਨਰਗਠਨ ਦੀ ਸ਼ੁਰੂਆਤ, ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਤੇੋਂ ਮੰਗੇ ਵੇਰਵੇ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦੀ ਕਾਰਵਾਈ ਕੈਪਟਨ ਸਰਕਾਰ ਨੇ ਸ਼ੁਰੂ ਕਰ ਦਿੱਤੀ ਹੈ। ਵਿੱਤ ਵਿਭਾਗ ਨੇ ਜੁਲਾਈ ਮਹੀਨੇ ਤੋਂ ਸਤੰਬਰ ਮਹੀਨੇ ਅੰਦਰ-ਅੰਦਰ ਸਾਰੇ ਵਿਭਾਗਾਂ ਦੇ ਵੇਰਵੇ ਮੰਗੇ ਹਨ। ਜਲ ਸਰੋਤ ਵਿਭਾਗ ਦਾ ਪੁਨਰਗਠਨ ਕਰਕੇ ਵਿਭਾਗ ਦੀਆਂ ਪੋਸਟਾਂ ਘਟਾ ਦਿੱਤੀਆਂ  ਹਨ , ਜਿਸ ਤੋਂ ਬਾਅਦ ਹੁਣ ਬਾਕੀ ਸਰਕਾਰੀ ਵਿਭਾਗਾਂ ਵਿੱਚ

Read More