Punjab

ਭਗਵੰਤ ਮਾਨ ਦੀ ਕੈਪਟਨ ਨੂੰ ਸਿਸਵਾਂ ਫਾਰਮ ਹਾਊਸ ਵੱਲ ਕੂਚ ਕਰਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ:- ਘਰ-ਘਰ ਨੌਕਰੀਆਂ ਦੇਣ ਦੇ ਵਾਅਦੇ ਕਰਨ ਵਾਲੀ ਕੈਪਟਨ ਸਰਕਾਰ ਨੂੰ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਅਤੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਤੋਂ ਇਲਾਵਾਂ ਹੋਰ ਕਈ ਮੁੱਦਿਆਂ ‘ਤੇ ਲਗਾਤਾਰ ਘੇਰਿਆ ਜਾ ਰਿਹਾ ਹੈ। 28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਸਬੰਧੀ ‘ਆਪ’ ਪੰਜਾਬ ਪ੍ਰਧਾਨ

Read More
Punjab

ਸ਼ਰਾਬ ਮਾਮਲਾ: ਵਿਧਾਇਕ ਖਹਿਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਸਰਕਾਰਾਂ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ

‘ਦ ਖ਼ਾਲਸ ਬਿਊਰੋ:- ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਜ਼ਿਲ੍ਹਾ ਤਰਨਤਾਰਨ ਸਾਹਿਬ ਦੇ ਪਿੰਡ ਪੰਡੋਰੀ ਗੋਲਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ, ਜਿਥੇ ਕਰੀਬ 11 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਈ ਹੈ। ਜ਼ਹਿਰੀਲੀ ਸ਼ਰਾਬ ਦੇ ਇਸ ਕਹਿਰ ਤੋਂ ਬਾਅਦ ਸਾਰਾ ਪਿੰਡ ਸਦਮੇ ਵਿੱਚ ਹੈ।

Read More
Punjab

ਪੰਜਾਬ ‘ਚ ਜਲ ਸਰੋਤ ਵਿਭਾਗ ਤੋਂ ਹੋਈ ਪੁਨਰਗਠਨ ਦੀ ਸ਼ੁਰੂਆਤ, ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਤੇੋਂ ਮੰਗੇ ਵੇਰਵੇ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦੀ ਕਾਰਵਾਈ ਕੈਪਟਨ ਸਰਕਾਰ ਨੇ ਸ਼ੁਰੂ ਕਰ ਦਿੱਤੀ ਹੈ। ਵਿੱਤ ਵਿਭਾਗ ਨੇ ਜੁਲਾਈ ਮਹੀਨੇ ਤੋਂ ਸਤੰਬਰ ਮਹੀਨੇ ਅੰਦਰ-ਅੰਦਰ ਸਾਰੇ ਵਿਭਾਗਾਂ ਦੇ ਵੇਰਵੇ ਮੰਗੇ ਹਨ। ਜਲ ਸਰੋਤ ਵਿਭਾਗ ਦਾ ਪੁਨਰਗਠਨ ਕਰਕੇ ਵਿਭਾਗ ਦੀਆਂ ਪੋਸਟਾਂ ਘਟਾ ਦਿੱਤੀਆਂ  ਹਨ , ਜਿਸ ਤੋਂ ਬਾਅਦ ਹੁਣ ਬਾਕੀ ਸਰਕਾਰੀ ਵਿਭਾਗਾਂ ਵਿੱਚ

Read More