ਕੈਪਟਨ ਵੱਲੋਂ ਮਜੀਠੀਆ ਦੀ ਹਮਾਇਤ ‘ਤੇ ਗਰਮਾਈ ਸਿਆਸਤ, CM ਮਾਨ ਦਾ ਕੈਪਟਨ ਅਮਰਿੰਦਰ ਨੂੰ ਜਵਾਬ
ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸਿਆਸੀ ਤਣਾਅ ਵਧ ਗਿਆ ਹੈ। ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਮਰਥਨ ਵਿੱਚ ਬਿਆਨ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਰਾਜਨੀਤਿਕ ਬਦਲਾਖੋਰੀ ਅਤੇ ਬੇਰਹਿਮ ਸ਼ਾਸਨ ਦਾ ਦੋਸ਼ ਲਗਾਇਆ। ਕੈਪਟਨ ਨੇ ਕਿਹਾ