Punjab

ਵੋਟ ਪਾਉਣ ਪਹੁੰਚੇ ਕੈਪਟਨ ਨੇ ਸਿੱਧੂ ‘ਤੇ ਕੱਸੇ ਨਿਸ਼ਾਨੇ

‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ ਆਪਣੀ ਵੋਟ ਪਾਈ ਦਿੱਤੀ ਹੈ। ਕੈਪਟਨ ਨੇ ਵੋਟ ਪਾਉਣ ਤੋਂ ਬਾਅਦ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿ ਸ਼ਾਨਾ ਕੱਸਦਿਆਂ ਕਿਹਾ ਕਿ ਸਿੱਧੂ ਪਤਾ ਨਹੀਂ ਕਿਹੜੇ ਬਦਲਾਅ ਦੀ ਗੱਲ ਕਰਦਾ ਹੈ, ਉਹ

Read More