ਪੰਜਾਬ ਦੀ ਸਿਆਸਤ ‘ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ
ਮੋਗਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਅੱਜ ਮੋਗਾ ਸਥਿਤ ਭਾਜਪਾ ਦਫਤਰ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਾ ਵੜਿੰਗ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ
