ਘਰ ਵਾਪਸੀ : ਕੈਪਟਨ ਦੀਆਂ ਤਾਂ ਪੰਜੇ ਉਂਗਲਾਂ ਘਿਉ ‘ਚ ਲੱਗਦੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਚਰਚਾ ਵਿੱਚ ਹਨ। ਕਈ ਦਿਨਾਂ ਦੀ ਚੁੱਪ ਤੋਂ ਬਾਅਦ ਕੱਲ੍ਹ ਤੋਂ ਉਨ੍ਹਾਂ ਬਾਰੇ ਵੱਖ-ਵੱਖ ਤਰ੍ਹਾਂ ਦੀਆਂ ਕੰਨਸੋਆਂ ਕੰਨੀ ਪੈਣ ਲੱਗੀਆਂ ਹਨ। ਚਰਚਾ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਮੁੜ ਸ਼ਾਮਿਲ ਹੋਣ ਨਾਲ ਹੋਈ। ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ