India Punjab

ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਭਾਜਪਾ ਦੀ ਕੌਮੀ ਕਮੇਟੀ ‘ਚ ਸ਼ਾਮਲ , ਮਿਲੀ ਵੱਡੀ ਜਿੰਮੇਵਾਰੀ

ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Read More
Punjab

ਕੈਪਟਨ ਦੀ ਪ੍ਰਨੀਤ ਨੂੰ ਜਨਮ ਦਿਨ ‘ਤੇ ਅਸੀਸ, ਜੁਗ-ਜੁਗ ਜੀਵੋ ਤੇ ਲੋਕਾਂ ਦੀ ਸੇਵਾ ਕਰਦੇ ਰਹੋ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਜਨਮ ਦਿਨ ਦੀਆਂ ਮੁਬਾਰਕ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਆਪਣੀ ਪ੍ਰਨੀਤ ਕੌਰ ਦੇ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-ਪ੍ਰਨੀਤ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More
Punjab

ਕਿਸਾਨ ਜਥੇਬੰਦੀਆਂ ਨੂੰ ਸਮਝਾ ਕੇ ਖੇਤੀ ਕਾਨੂੰਨ ਬਣਾਏ ਜਾ ਸਕਦੇ : ਕੈਪਟਨ ਅਮਰਿੰਦਰ ਸਿੰਘ

ਕੈਪਟਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਸਮਝਾ ਕੇ ਖੇਤੀ ਕਾਨੂੰਨ ਬਣਾਏ ਜਾ ਸਕਦੇ ਹਨ। ਇਸ ਉੱਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।

Read More
Punjab

‘ਕਮਲ’ ਦੇ ਹੋਏ ਕੈਪਟਨ

ਕੈਪਟਨ ਨੇ ਅੱਜ ਬੀਜੇਪੀ ਵਿੱਚ ਸ਼ਾਮਿਲ ਹੋਣ ਵਾਲੇ ਆਪਣੇ ਸਾਰੇ ਸਾਥੀਆਂ ਦੀ ਜਾਣ ਪਹਿਚਾਣ ਕਰਵਾਉਂਦਿਆਂ ਕਿਹਾ ਕਿ ਸਾਰਿਆਂ ਨੇ ਦਿਲ ਖੋਲ੍ਹ ਕੇ ਅੱਜ ਬੀਜੇਪੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ।

Read More
India Punjab

ਕੈਪਟਨ ਦੀ ਭਾਜਪਾ ਪ੍ਰਧਾਨ ਨਾਲ ਮੁਲਾਕਾਤ, ਪਾਰਟੀ ਸਮੇਤ BJP ‘ਚ ਹੋਣਗੇ ਸ਼ਾਮਲ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੋਮਵਾਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ, ਕੈਪਟਨ ਇੱਥੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਨਾ ਸਿਰਫ ਪਾਰਟੀ ਵਿੱਚ

Read More
Punjab

BJP ਦੀ ਕੈਪਟਨ ਅਮਰਿੰਦਰ ‘ਤੇ ਕਿਰਪਾ, ਬਣਨਗੇ ਰਾਜਪਾਲ !

ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ।

Read More
Punjab

ਪੀ ਕੇ ਦੀ ਕਪਤਾਨ ਨੂੰ ਬਾਏ-ਬਾਏ

‘ਦ ਖ਼ਾਲਸ ਟੀਵੀ ਬਿਊਰੋ:- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ । ਇਸੇ ਸਾਲ 2 ਮਾਰਚ ਨੂੰ ਉਨ੍ਹਾਂ ਦੀ ਇਸ ਅਹੁਦੇ ਤੇ ਨਿਯੁਕਤੀ ਹੋਈ ਸੀ । ਉਨ੍ਹਾਂ ਨੂੰ ਕੈਬਿਨਟ ਮੰਤਰੀ ਦਾ ਆਹੁਦਾ ਦਿੱਤਾ ਗਿਆ ਸੀ । ਪੀ ਕੇ ਨੇ ਕੈਪਟਨ ਅਮਰਿੰਦਰ ਸਿੰਘ ਨੂੰ

Read More
India Punjab

ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਇੱਕ- ਇੱਕ ਕਰੋੜ ਦੀ ਸ਼ਾਬਾਸ਼ੀ

‘ਦ ਖ਼ਾਲਸ ਟੀਵੀ ਬਿਊਰੋ:- ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਜਰਮਨੀ ਦੀ ਮਜਬੂਤ ਟੀਮ ਨੂੰ ਹਰਾ ਕੇ ਇਤਿਹਾਸ ਸਿਰਜਿਆ ਹੈ । 41 ਸਾਲਾਂ ਬਾਅਦ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ । ਪੰਜਾਬ ਸਰਕਾਰ ਵੱਲੋਂ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਦੇ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ । ਭਾਰਤੀ ਹਾਕੀ ਟੀਮ

Read More