India Punjab

ਕਾਂਗਰਸ ਨਾਲ ਪਿਛਲੇ ਦਰਵਾਜੇ ਤੋਂ ਨਹੀਂ ਹੋ ਰਹੀ ਕੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਸਾਰੀਆਂ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ, ਜਿਨ੍ਹਾਂ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ ਕੈਪਟਨ ਦੀ ਕਾਂਗਰਸ ਨਾਲ ਪਰਦੇ ਪਿੱਛੇ ਕੋਈ ਗੱਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਨਾਲ ਸੁਲ੍ਹਾਹ ਸਫਾਈ ਦਾ ਸਮਾਂ ਬਦਲ ਗਿਆ ਹੈ।

Read More