ਕੈਪਟਨ ਤੇ ਢੀਂਡਸਾ ਨੇ ਭਾਜਪਾ ਨਾਲ ਕੀਤਾ ‘ਗਠਜੋੜ’
‘ ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖ਼ਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਦਾ ਇਕ ਸਾਂਝਾ ਗਠਜੋੜ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਐਲਾਨ ਦਿੱਲੀ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਖ਼ਦੇਵ ਸਿੰਘ ਢੀਂਡਸਾ ,ਕੇਂਦਰੀ ਮੰਤਰੀ ਅਤੇ ਭਾਜਪਾ,