ਯੂਥ ਅਕਾਲੀ ਦਲ ਨੇ ਖੋਲ੍ਹੀ ‘ਕੈਪਟਨ ਦੀ ਹੱਟੀ’
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨੂੰ ਘਰ-ਘਰ ਨੌਕਰੀ, ਆਟਾ ਦਾਲ ਦੇ ਨਾਲ ਨਾਲ ਘਿਓ-ਸ਼ੱਕਰ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦੇ ਪੂਰੇ ਨਾ ਹੋਣ ਉੱਤੇ ਯੂਥ ਅਕਾਲੀ ਦਲ ਨੇ ਮਾਨਸਾ ਵਿੱਚ ਕੈਪਟਨ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਦਿਵਾਉਣ ਲਈ ਕੈਪਟਨ ਦੀ ਹੱਟੀ ਲਗਾ ਕੇ