India Punjab

ਕੈਪਟਨ ਕਰਨਗੇ ਗਜ਼ੇਦਰ ਸ਼ੇਖਾਵਤ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜ਼ੇਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੱਲ ਮੁਲਾਕਾਤ ਕੀਤੀ ਸੀ। ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ,

Read More