ਪੰਜਾਬ ਦੇ ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਇਕ ਵਾਰ ਫਿਰ ਤੇਜ਼ ਰਫਤਾਰ ਕਾਰ ਕਾਰਨ ਹਾਦਸਾ ਵਾਪਰ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਸਵਾਰ ਮੌਕੇ 'ਤੇ ਹੀ ਕਾਰ ਛੱਡ ਕੇ ਫਰਾਰ ਹੋ ਗਏ।