ਆਇਰਲੈਂਡ ਵਿੱਚ ਕਾਰ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
ਦੱਖਣੀ ਆਇਰਲੈਂਡ ਦੇ ਕਾਉਂਟੀ ਕਾਰਲੋ ਵਿੱਚ ਇੱਕ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਆਇਰਿਸ਼ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ। ਇਸ ਦੌਰਾਨ,